PunjabTop News

CM ਮਾਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ

ਪਟਿਆਲਾ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ…

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button