Breaking NewsD5 specialIndiaNewsTop News

CM Arvind Kejriwal ਦੀ PM Modi ਨੂੰ ਅਪੀਲ – ਨਵੇਂ ਵੈਰੀਐਂਟ ਨਾਲ ਪ੍ਰਭਾਵਿਤ ਦੇਸ਼ਾਂ ਦੀਆਂ ਰੋਕੀਆਂ ਜਾਣ Flights

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇਸ਼ਾਂ ਤੋਂ ਉਡਾਣਾ ਬੰਦ ਕਰਣ ਦੀ ਅਪੀਲ ਕੀਤੀ ਹੈ, ਜਿੱਥੇ ਮਹਾਂਮਾਰੀ ਦਾ ਨਵਾਂ ਵੈਰੀਐਂਟ ਮਿਲਿਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਬਹੁਤ ਹੀ ਮੁਸ਼ਕਿਲ ਨਾਲ ਸਾਡਾ ਦੇਸ਼ ਇਸ ਤੋਂ ਉਭਰ ਪਾਇਆ ਹੈ। ਸਾਨੂੰ ਇਸ ਨਵੇਂ ਵੈਰੀਐਂਟ ਨੂੰ ਭਾਰਤ ‘ਚ ਪਰਵੇਸ਼ ਕਰਨ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।

Kisan Bill 2020 : ਇਕੱਠੇ ਹੋਏ ਲੱਖਾਂ ਕਿਸਾਨ, ਰਾਜੇਵਾਲ ਨੇ ਕਰਤਾ ਨਵਾਂ ਐਲਾਨ || D5 Channel Punjabi

ਦੱਸ ਦਈਏ ਕਿ ਕੋਰੋਨਾ ਦੇ ਨਵੇਂ ਵੈਰੀਐਂਟ ‘ਓਮੀਕਰੋਨ’ ਨੇ ਦੇਸ਼ ਭਰ ਦੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਹਾਲਾਤ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਾਈਲੈਵਲ ਬੈਠਕ ਬੁਲਾਈ ਹੈ, ਜਿਸ ‘ਚ ਕੋਰੋਨਾ ਦੇ ਹਾਲਾਤਾਂ ਅਤੇ ਦੇਸ਼ ‘ਚ ਵੈਕਸੀਨੇਸ਼ਨ ਨੂੰ ਲੈ ਕੇ ਆਲਾ ਅਫਸਰਾਂ ਦੇ ਨਾਲ ਚਰਚਾ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button