PunjabTop News

CM Bhagwant Mann : CM ਮਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਨਮਦਿਨ ਮੋਕੇ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਨਮਦਿਨ ਮੋਕੇ ਵਧਾਈ ਦਿਤੀ ਹੈ। CM ਮਾਨ ਨੇ ਟਵੀਟ ਕਰ ਲਿਖਿਆ ਕਿ “ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ… ਮੈਂ ਤੁਹਾਡੀ ਚੰਗੀ ਸਿਹਤ, ਉਮਰ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ…।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button