PunjabTop News

CM Bhagwant Mann Marriage Anniversary: CM ਮਾਨ ਤੇ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਅੱਜ

CM Bhagwant Mann Marriage Anniversary: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਮੌਕੇ ਮੁੱਖ ਮੰਤਰੀ ਵੱਲੋਂ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਹੀ ਰਾਜਿੰਦਰਾ ਪਾਰਕ ਦੇ ਨਾਲ ਸਥਿਤ ਚੰਡੀਗੜ੍ਹ ਕਲੱਬ ਵਿਖੇ ਸਮਾਗਮ ਦਾ ਆਯੋਜਨ ਰੱਖਿਆ ਗਿਆ ਹੈ। ਇਸ ਸਮਾਗਮ ਵਿਚ ਪੰਜਾਬ-ਦਿੱਲੀ ਤੋਂ ਕਈ ਮੰਤਰੀ, ਵਿਧਾਇਕ, ਸੰਸਦ ਮੈਂਬਰਾਂ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੇ ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਸਬੰਧਿਤ ਸਾਥੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ।

ਉਥੇ ਹੀ ਦੂਜੇ ਪਾਸੇ ਸੀ.ਐਮ ਮਾਨ ਨੇ ਇਕ ਟਵੀਟ ਕਰ ਲਿਖਿਆ ਕਿ

“ਇੱਕੋ ਮੇਹਰ ਮੈਂ ਓਸ ਸੋਹਣੇ ਰੱਬ ਤੋਂ ਮੰਗੀ ਐ…
ਸਾਡੀ ਫ਼ੋਟੋ ਦੇਖਕੇ ਲੋਕ ਕਹਿਣ
ਦੋਵਾਂ ਦੀ ਕਿਸਮਤ ਚੰਗੀ ਐ…
Happy marriage anniversary to Dr Gurpreet Kaur Mann”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button