ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਬੀਤੇ ਕੁਝ ਦਿਨਾਂ ਤੋਂ ਪਾਰਟੀ ਦੇ ਅੰਦਰਲੇ ਹਾਲਾਤ ਨੂੰ ਦੇਖਦੇ ਹੋਏ ਅਤੇ ਆਪਸੀ ਤਕਰਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਮਨਜੀਤ ਸਿੰਘ ਸਿੱਧੂ ਨੇ ਦੇਰ ਸ਼ਾਮ ਆਪਣੇ ਅਹੂਦੇ ਤੋਂ ਅਸਤੀਫ਼ਾ ਦੇ ਦਿੱਤਾ, ਜਿਸ ਨੂੰ ਲੈ ਕੇ ਅਜੇ ਸਥਿਤੀ ਸਪਸ਼ਟ ਤਾਂ ਨਹੀਂ ਹੋ ਸਕੀ ਪਰ ਸਿਆਸੀ ਗਲਿਆਰਿਆਂ ‘ਚ ਇਸ ਦੀ ਪੂਰੀ ਚਰਚਾ ਹੈ।
Chandigarh‘ਚ ਦਾਖ਼ਲਾ ਬੈਨ, Punjab-Haryana ਨੂੰ ਝਟਕਾ, ਬਣਿਆ New Rule || D5 Channel Punjabi
ਤੁਹਾਨੂੰ ਦੱਸ ਦਈਏ ਕਿ ਮਨਜੀਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਰਾਣੇ ਦੋਸਤ ਵੱਜੋਂ ਜਾਣੇ ਜਾਂਦੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਮਨਜੀਤ ਸਿੰਘ ਸਿੱਧੂ ਨੂੰ ਲੋਕ ਸਪੰਰਕ ਵਿਭਾਗ ‘ਚ ਓ.ਐਸ.ਡੀ ਦੇ ਅਹੁਦੇ ਤੇ ਨਿਯੁਕਤ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.