Breaking NewsD5 specialNewsPoliticsPunjabTop News

CM Captain ਤੋਂ ਬਾਅਦ DGP Dinkar Gupta ਨੇ ਲਗਵਾਈ ਕੋਰੋਨਾ ਵੈਕਸੀਨ

ਪਟਿਆਲਾ : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਅੱਜ ਕੋਵਿਡ ਟੀਕਾਕਰਨ ਦੀ ਦੂਜੀ ਖੁਰਾਕ ਲਈ ਹੈ। ਇਸਦੀ ਪੁਸ਼ਟੀ ਉਨ੍ਹਾਂ ਨੇ ਖੁਦ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ‘ਚ ਉਨ੍ਹਾਂ ਦੇ ਸਾਥੀਆਂ ਦੇ 44213 (53%) ਪਹਿਲਾਂ ਤੋਂ ਹੀ ਹੁਣ ਤੱਕ ਟੀਕੇ ਲਗਾਏ ਗਏ ਹਨ।

ਅੱਧੀ ਰਾਤ ਨੂੰ ਆਈ ਦਿੱਲੀ ਤੋਂ ਵੱਡੀ ਖੁਸ਼ਖਬਰੀ ! ਕੇਂਦਰ ਨੂੰ ਲੱਗਿਆ ਵੱਡਾ ਝਟਕਾ ! ਕਿਸਾਨ ਹੋਏ ਖੁਸ਼ !

ਉਨ੍ਹਾਂ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਾਰੇ ਫਰੰਟਲਾਇਨ ਕਰਮਚਾਰੀ ਆਪਣੀ ਸੁਰੱਖਿਆ ਲਈ ਅਤੇ ਆਪਣੇ ਸਾਥੀ ਨਾਗਰਿਕਾਂ ਲਈ ਕੋਰੋਨਾ ਨਾਲ ਲੜਨ ਲਈ ਟੀਕਾ ਲਗਵਾਉਣਗੇ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਦੇ ਸਿਵਲ ਹਸਪਤਾਲ ‘ਚ ਕੋਰੋਨਾ ਵੈਕਸੀਨ ਦੀ ਖੁਰਾਕ ਲਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button