Breaking NewsD5 specialNewsPunjabTop News

CM Captain ਨੂੰ ਮਿਲਣ ਸਿਸਵਾਂ ਫ਼ਾਰਮ ਹਾਊਸ ਪੁੱਜੇ ਨਵਜੋਤ ਸਿੱਧੂ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਣ ਉਨ੍ਹਾਂ ਦੇ ਸਿਸਵਾਂ ਫ਼ਾਰਮ ਹਾਊਸ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਪਰਗਟ ਸਿੰਘ ਵੀ ਮੌਜੂਦ ਰਹੇ।

Kisan Bill 2020 : ਬੀਜੇਪੀ ਲੀਡਰ ਨੇ ਘਰ ‘ਚ ਲਾਇਆ ਕਿਸਾਨਾਂ ਦਾ ਝੰਡਾ, ਮੋਦੀ ਨੂੰ ਛੱਡ ਕਿਸਾਨਾਂ ਦੀ ਕੀਤੀ ਸਪੋਟ !

ਮੁੱਖਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਦੱਸਿਆ ਕਿ ਅੱਜ ਸਿੱਧੂ ਨੇ ਕੈਪਟਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵੇਂ ਨੇਤਾਵਾਂ ਨੇ ਪੰਜਾਬ ਅਤੇ ਪਾਰਟੀ ਨਾਲ ਸਬੰਧਿਤ ਮੁੱਦਿਆਂ ‘ਤੇ ਚਰਚਾ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button