Breaking NewsD5 specialNewsPunjabTop News

CM Captain ਨੇ ਲੋਕਾਂ ਨੂੰ ਦਿੱਤੀ ਰਾਹਤ, ਹੁਣ RC ਅਤੇ License ਦੀ ਸਿੱਧਾ ਘਰ ਹੋਵੇਗੀ Delivery, ਨਹੀਂ ਆਉਣਾ ਹੋਵੇਗਾ RTA

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬੀਨਟ ਬੈਠਕ ‘ਚ ਅਹਿਮ ਫੈਸਲੇ ਲਈ ਹਨ। ਕੈਪਟਨ ਸਰਕਾਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ 3,000 ਮਿੰਨੀ ਬੱਸਾਂ ਦੇ ਪਰਮਿਟ ਪਰਮਿਟ ਦਿੱਤੇ ਗਏ ਹਨ ਅਤੇ ਹੁਣ ਜਲਦੀ ਹੀ 2500 ਹੋਰ ਪਰਮਿਟ ਦਿੱਤੇ ਜਾਣਗੇ। ਪੰਜਾਬ ਦੀਆਂ ਬੱਸਾਂ ‘ਚ ਔਰਤਾਂ ਦੀ ਸੁਰੱਖਿਆ ਲਈ ਜੀਪੀਐਸ ਅਤੇ ਪੈਨਿਕ ਬਟਨ ਦੀ ਸਹੂਲਤ ਦਿੱਤੀ ਜਾਵੇਗੀ।

ਅੱਧੀ ਰਾਤ ਨੂੰ ਆਈ ਦਿੱਲੀ ਤੋਂ ਵੱਡੀ ਖੁਸ਼ਖਬਰੀ !ਘਰਾਂ ‘ਚ ਬੈਠੇ ਲੋਕਾਂ ਨੇ ਵੀ ਲਾ ਲਈਆਂ ਰਾਤ ਨੂੰ ਹੀ ਲਾਈਟਾਂ !

ਇਸ ਤੋਂ ਇਲਾਵਾ ਕੈਪਟਨ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ ਹੁਣ ਕਿਸੇ ਨੂੰ ਆਰਟੀਏ ਆਉਣ ਦੀ ਜ਼ਰੂਰਤ ਨਹੀਂ ਹੋਵੇਗੀ ਹੁਣ ਆਰਸੀ ਅਤੇ ਡਰਾਈਵਿੰਗ ਲਾਇਸੈਂਸ ਸਿੱਧਾ ਘਰ ਹੀ ਆਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button