Breaking NewsD5 specialNewsPunjab

CM Captain Amarinder Singh ਨਾਲ Doctor ਦੀ ਸਿੱਧੀ ਗੱਲਬਾਤ !

ਪੰਜਾਬ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਸ ਵਧਦੇ ਕਹਿਰ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲਿਆਂ ਦੇ ਸਿਵਲ ਸਰਜਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦਾ ਹੌਸਲਾ ਵਧਾਉਣ ਦੇ ਨਾਲ-ਨਾਲ ਸਥਿਤੀ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ।

ਟਰੈਕਟਰ ‘ਤੇ ਨਿਕਲੇ ਲਾੜਾ-ਲਾੜੀ ਦੀ ਪੁਲਿਸ ਨੇ ਰਾਹ ‘ਚ ਰੋਕ ਕੇ ਕੀਤੀ ਸੇਵਾ | ਪਾਉਣਾ ਪਿਆ Mask! D5 Channel Punjabi

ਇਸੇ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦੋ ਕੋਰੋਨਾ ਯੋਧਿਆਂ ਨਾਲ ਗੱਲ ਕੀਤੀ ਜੋ ਕਿ ਦਿਨ ਰਾਤ ਬਿਨਾਂ ਰੁਕੇ ਕੰਮ ਕਰ ਰਹੇ ਹਨ ਤਾਂ ਜੋ ਅਸੀਂ ਸੁਰੱਖਿਅਤ ਤੇ ਸਿਹਤਮੰਦ ਰਹਿ ਸਕੀਏ। ਮੈਂ ਇਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਤੇ ਯਕੀਨ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਹਮੇਸ਼ਾ ਤੁਹਾਡੇ ਨਾਲ ਖੜੀ ਹੈ ਤੇ ਹਰ ਕਦਮ ‘ਤੇ ਤੁਹਾਨੂੰ ਮਦਦ ਪਹੁੰਚਾਉਂਦੀ ਰਹੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button