Breaking NewsD5 specialNewsPunjab

CM ਕੈਪਟਨ ਅਮਰਿੰਦਰ ਸਿੰਘ LIVE

ਪਟਿਆਲਾ : ਅੱਜ ਪੂਰਾ ਦੇਸ਼ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ। ਸਰਕਾਰ ਇਸ ਬਿਮਾਰੀ ਤੋਂ ਬਚਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਦਿਨ -ਰਾਤ ਸੜਕਾਂ ਅਤੇ ਪਿੰਡਾਂ ‘ਚ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ। ਕਰਫ਼ਿਊ ਦੇ ਦੌਰਾਨ ਪੰਜਾਬ ਪੁਲਿਸ ਤਨਦੇਹੀ ਨਾਲ ਆਪਣਾ ਕੰਮ ਕਰ ਰਹੀ ਹੈ। ਲੋਕਾਂ ਦੀ ਸੁਰੱਖਿਆ ਲਈ ਉਹ ਆਪਣੀ ਜ਼ਿੰਮੇਵਾਰੀ ਸਮਝ ਕੇ ਕੰਮ ਰਹੇ ਹਨ।

CM Captain Amarinder Singh || ਮੁੱਖ ਮੰਤਰੀ ਕੈਪਟਨ LIVE

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਭਾਵਸ਼ਾਲੀ ਤੇ ਸਕਰਾਤਮਕ ਮੀਟਿੰਗ ਕੀਤੀ। ਜਿਸ ਵਿੱਚ ਕੋਵਿਡ-19 ਵਿਰੁੱਧ ਸਾਡੀ ਸਰਕਾਰ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਤੇ ਰਣਨੀਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਨਾਲ ਹੀ ਕਣਕ ਦੀ ਖ੍ਰੀਦ ਪ੍ਰਕਿਰਿਆ ਸਬੰਧੀ ਵਿਚਾਰ ਸਾਂਝੇ ਕੀਤੇ। ਮੈਨੂੰ ਖੁਸ਼ੀ ਹੋਈ ਕਿ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਸਾਨੂੰ ਆਪਣਾ ਸਹਿਯੋਗ ਦਿੱਤਾ। ਯਕੀਨਨ ਇਸ ਤਰ੍ਹਾਂ ਇਕੱਠੇ ਰੱਲ ਕੇ ਅਸੀਂ ਕੋਵਿਡ-19 ‘ਤੇ ਜਿੱਤ ਹਾਸਲ ਕਰਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button