CM Channi ਦਾ Kejriwal ‘ਤੇ ਤਿੱਖਾ ਪਲਟਵਾਰ, ‘ਸਿਆਸਤ ‘ਚ ਆਪਣੀ ਹੱਦ ਨਾ ਕਰੋ ਪਾਰ, ਨਹੀਂ ਤਾਂ ਠੋਕਾਂਗਾ ਮਾਣਹਾਨੀ ਦਾ ਮੁਕੱਦਮਾ’

ਚਮਕੌਰ ਸਾਹਿਬ/ਨਵੀਂ ਦਿੱਲੀ : ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਗਰਮਾ ਗਿਆ ਹੈ। ਪ੍ਰਦੇਸ਼ ‘ਚ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ‘ਚ ਸ਼ਬਦੀ ਵਾਰ ਛਿੜ ਗਈ ਹੈ। ਕੇਜਰੀਵਾਲ ਦੇ ਬਿਆਨ ‘ਤੇ ਪਲਟਵਾਰ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਖੁਦ ‘ਤੇ ਕਾਬੂ ਰੱਖਣ ਦੀ ਨਸੀਹਤ ਦਿੱਤੀ ਹੈ।
SSM : Kisan ਜਥੇਬੰਦੀਆਂ ਦਾ ਵੱਡਾ ਐਲਾਨ! ਕੜਾਕੇ ਦੀ ਠੰਡ ’ਚ ਸਰਕਾਰ ਨੂੰ ਲਿਆਤੇ ਪਸੀਨੇ! | D5 Channel Punjabi
ਸੀਐਮ ਚੰਨੀ ਨੇ ਕਿਹਾ ਕਿ ਕੇਜਰੀਵਾਲ ਸਿਆਸਤ ‘ਚ ਆਪਣੀ ਹੱਦ ਪਾਰ ਨਾ ਕਰਨ। ਜੇਕਰ ਉਹ ਨਹੀਂ ਮੰਨਦੇ ਤਾਂ ਮੈਂ ਮਾਣਹਾਨੀ ਦਾ ਮੁਕੱਦਮਾ ਕਰਾਂਗਾ। ਦੱਸ ਦਈਏ ਕਿ ਕੇਜਰੀਵਾਲ ਨੇ ਟਵੀਟ ਕਰ ਲਿਖਿਆ ਸਾਡਾ ਸਰਵੇ ਦਿਖਾ ਰਿਹਾ ਹੈ ਕਿ ਚੰਨੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.