CM Channi ਦੀ PM Modi ਨੂੰ ਅਪੀਲ- ਗੁਰਪੁਰਬ ਤੋਂ ਪਹਿਲਾਂ ਖੋਲ੍ਹਿਆ ਜਾਵੇ ਕਰਤਾਰਪੁਰ ਲਾਂਘਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।ਉਨ੍ਹਾਂ ਟਵੀਟ ਕੀਤਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮਹੀਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕਰਦਾ ਹਾਂ।
CM ਚੰਨੀ ਦੇ ਐਲਾਨ ਤੋ ਪਹਿਲਾਂ ਸਿੱਧੂ ਦਾ ਵੱਡਾ ਬਿਆਨ! ਕਾਂਗਰਸ ‘ਚ ਮਚਿਆ ਘਮਾਸਾਣ || D5 Channel Punjabi
ਮੈਂ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵਾਂ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਸੰਗਤ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
Urging again, I appeal PM @narendramodi to reopen the #KartarpurCorridor before auspicious occasion of Parkash Purab of Guru Nanak Dev ji this month. Had written letters to both PM, HM @AmitShah last month to allow pilgrims to visit the Gurdwara Sri Darbar Sahib in Pakistan. pic.twitter.com/J4CUbOumiV
— Charanjit S Channi (@CHARANJITCHANNI) November 9, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.