CM Channi ਦੇ ਨਾਲ ਮੁਲਾਕਾਤ ਤੋਂ ਪਹਿਲਾਂ ਸਿੱਧੂ ਨੇ DGP ਸਹੋਤਾ ‘ਤੇ ਸਾਧਿਆ ਨਿਸ਼ਾਨਾ
ਪਟਿਆਲਾ : ਨਵਜੋਤ ਸਿੰਘ ਸਿੱਧੂ ਨੇ ਡੀਜੀਪੀ ਆਈਪੀਐਸ ਸਹੋਤਾ ਬਾਦਲ ਸਰਕਾਰ ਦੇ ਅਧੀਨ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਸਨ।
ਕੇਜਰੀਵਾਲ ਦਾ ਵੱਡਾ ਧਮਾਕਾ,ਭਗਵੰਤ ਮਾਨ ਬਾਰੇ ਕਹੀ ਵੱਡੀ ਗੱਲ, ਖੁਸ਼ ਕਰਤੇ ਪੰਜਾਬ ਵਾਸੀ D5 Channel Punjabi
ਉਨ੍ਹਾਂ ਨੇ ਗਲਤ ਤਰੀਕੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਅਤੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ।2018 ‘ਚ ਮੈਂ ਆਈਐਨਸੀ ਮੰਤਰੀਆਂ, ਉਸ ਸਮੇਂ ਦੇ ਪੀਸੀਸੀ ਪ੍ਰਧਾਨ ਅਤੇ ਮੌਜੂਦਾ ਗ੍ਰਹਿ ਮੰਤਰੀ ਦੇ ਨਾਲ ਉਨ੍ਹਾਂ ਨੂੰ ਨਿਆਂ ਦੀ ਲੜਾਈ ‘ਚ ਸਾਡੀ ਸਹਾਇਤਾ ਦਾ ਭਰੋਸਾ ਦਿੱਤਾ।
DGP IPS Sahota was head of SIT investigating Beadbi case under Badal Govt, he wrongfully indicted two Sikh youth for sacrilege & gave clean chit to Badals. In 2018, I along with INC Ministers, then PCC Pres & present Home Minister assured them of our support in fight for Justice. https://t.co/yX3TT17fCv pic.twitter.com/aQpJ9xq0KQ
— Navjot Singh Sidhu (@sherryontopp) September 30, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.