CM Channi ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ Constitution Day ਦੀਆਂ ਸ਼ੁਭਕਾਮਨਾਵਾਂ, ‘ਇਸ ਦਿਨ ਦੀ ਭਾਵਨਾ ਨੂੰ ਬਣਾਏ ਰੱਖਣ ਦਾ ਲਈਏ ਸੰਕਲਪ’

ਚੰਡੀਗੜ੍ਹ : ਅੱਜ ਦਾ ਦਿਨ ਪੂਰੇ ਦੇਸ਼ ‘ਚ ਸੰਵਿਧਾਨ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਵਾਸੀਆਂ ਨੂੰ ਇਸ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
Breaking News : Captain ਦੇ ਸਾਹਮਣੇ Mayor ਨਾਲ ਖਿੱਚ-ਧੂਹ, Mayor ਹੋਇਆ Live || D5 Channel Punjabi
ਉਨ੍ਹਾਂ ਨੇ ਕਿਹਾ ਕਿ ਸਮਾਨਤਾ, ਆਜ਼ਾਦੀ ਅਤੇ ਨਿਆਂ ਦੇ ਸਿਧਾਂਤ ‘ਤੇ ਆਧਾਰਿਤ ਸੰਵਿਧਾਨ ਦੇਣ ਲਈ ਮੈਂ ਸਾਡੇ ਸੰਵਿਧਾਨ ਦੇ ਪਿਤਾ ਡਾ. ਬੀ.ਆਰ.ਅੰਬੇਡਕਰ ਜੀ ਨੂੰ ਸਲਾਮ ਕਰਦਾ ਹਾਂ। ਆਓ ਜੀ ਸੰਵਿਧਾਨ ਦਿਵਸ ਦੀ ਭਾਵਨਾ ਨੂੰ ਬਣਾਏ ਰੱਖਣ ਦਾ ਸੰਕਲਪ ਲਈਏ।
Heartiest greetings to all the countrymen on 72nd #ConstitutionDay. I salute father of our Constitution, Dr. BR Ambedkar ji, for giving us a Constitution based on the principle of Equality, Liberty & Justice. Lets pledge to uphold the spirit of the ‘Samvidhan Divas’.
— Charanjit S Channi (@CHARANJITCHANNI) November 26, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.