Breaking NewsD5 specialNewsPunjabTop News

CM Channi ਨੇ ਹਾਕੀ ਖਿਡਾਰੀਆਂ ਨਾਲ ਕੀਤੀ ਮੁਲਾਕਾਤ, ਖੁਦ ਬਣੇ ਗੋਲਕੀਪਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਵਿਲੱਖਣ ਅੰਦਾਜ਼ ਅਤੇ ਸਾਦਗੀ ਲਈ ਜਾਣੇ ਜਾਂਦੇ ਹਨ।ਅਜਿਹਾ ਹੀ ਇੱਕ ਨਜ਼ਾਰਾ ਅੱਜ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲਿਆ ਜਿੱਥੇ ਸੀਐਮ ਚੰਨੀ ਨੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

Kisan Bill 2020 : ਨਹੀਂ ਟਲਦੇ BJP ਵਾਲੇ, BJP ਪ੍ਰਧਾਨ ਦਾ ਕਿਸਾਨਾਂ ਬਾਰੇ ਵੱਡਾ ਬਿਆਨ | D5 Channel Punjabi

ਇਸ ਦੌਰਾਨ ਸੀਐਮ ਚੰਨੀ ਖਿਡਾਰੀਆਂ ਦੇ ਰੰਗ ਵਿੱਚ ਰੰਗੇ ਨਜ਼ਰ ਆਏ।ਉਨ੍ਹਾਂ ਨੇ ਹਾਕੀ ਵਿੱਚ ਆਪਣਾ ਹੱਥ ਅਜ਼ਮਾਇਆ ਅਤੇ ਗੋਲਕੀਪਿੰਗ ਕੀਤੀ।ਉਨ੍ਹਾਂ ਇੱਥੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਇਸ ਖੇਡ ਦੀਆਂ ਖੂਬੀਆਂ ਬਾਰੇ ਵੀ ਦੱਸਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button