Breaking NewsD5 specialelection2022NewsPunjabTop News

CM Channi ਨੇ AAP ਦੀ ਜਿੱਤ ‘ਤੇ Bhagwant Mann ਨੂੰ ਦਿੱਤੀ ਵਧਾਈ, ‘ਉਮੀਦ ਹੈ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ’

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ਦਾ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ ਅਤੇ ਹੁਣ ਤਕਰੀਬਨ ਸਾਰੀਆਂ ਸੀਟਾਂ ਦੇ ਰੁਝਾਨ ਸਾਹਮਣੇ ਆ ਗਏ ਹਨ। ‘ਆਪ’ ਪੰਜਾਬ ‘ਚ ਜ਼ਬਰਦਸਤ ਜਿੱਤ ਹਾਸਲ ਕਰਦੇ ਹੋਏ 82 ਸੀਟਾਂ ਆਪਣੇ ਨਾਮ ਕੀਤੀ ਹਨ। ਉਥੇ ਹੀ ਇਸ ਜਿੱਤ ‘ਤੇ ਸੀਐਮ ਚੰਨੀ ਨੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ।

Punjab Election Result 2022 Live | Punjab Election Result | ਪੰਜਾਬ ‘ਚ ਫਿਰਿਆ ਝਾੜੂ | D5 Channel Punjabi

ਉਨ੍ਹਾਂ ਨੇ ਟਵੀਟ ਕਰ ਲਿਖਿਆ ਮੈਂ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਆਮ ਆਦਮੀ ਪਾਰਟੀ ਅਤੇ ਅਤੇ ਉਨ੍ਹਾਂ ਦੇ ਚੁਣੇ ਹੋਏ ਸੀਐਮ ਭਗਵੰਤ ਮਾਨ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੰਦਾ ਹਾਂ। ਮੈਨੂੰ ਉਂਮੀਦ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button