Breaking NewsD5 specialIndiaNewsPunjabTop News

CM Channi ਨੇ PM Modi ਨੂੰ ਪੱਤਰ ਲਿਖ – ਯੂਕਰੇਨ ‘ਚ ਬਿਮਾਰੀ ਨਾਲ ਮਰਨ ਵਾਲੇ ਪੰਜਾਬੀ ਵਿਦਿਆਰਥੀ ਦੀ ਲਾਸ਼ ਵਾਪਸ ਲਿਆਉਣ ਦੀ ਕੀਤੀ ਅਪੀਲ 

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ‘ਚ ਉਨ੍ਹਾਂ ਨੇ ਜਿਸ ਪੰਜਾਬੀ ਵਿਦਿਆਰਥੀ ਦੀ ਯੂਕਰੇਨ ‘ਚ ਬਿਮਾਰੀ ਦੀ ਵਜ੍ਹਾ ਨਾਲ ਮੌਤ ਹੋਈ ਹੈ, ਉਸਦੀ ਲਾਸ਼ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।

Ukraine ‘ਚ Indian Student ਨੂੰ ਲੱਗੀ ਗੋਲੀ, Indian Students ਨੂੰ ਕੱਢੂ ਬਾਹਰ Russia | D5 Channel Punjabi

ਉਨ੍ਹਾਂ ਨੇ ਕਿਹਾ ਕਿ ਬੱਚੇ ਦਾ ਅੰਤਿਮ ਸਸਕਾਰ ਪਰਿਵਾਰ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਜੱਦੀ ਪਿੰਡ ਹੋਣਾ ਚਾਹੀਦਾ ਹੈ ਤਾਂ ਕਿ ਸਾਰੇ ਉਸਦੇ ਅੰਤਿਮ ਦਰਸ਼ਨ ਕਰ ਸਕਣ। ਇਸਦੇ ਨਾਲ ਹੀ ਚੰਨੀ ਨੇ ਕਿਹਾ ਕਿ ਇਸ ‘ਤੇ ਹੋਣ ਵਾਲਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕਣ ਲਈ ਤਿਆਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button