PunjabTop News

CM ਮਾਨ ਨੇ ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਪੰਜਾਬ ਅਪਾਰਟਮੈਂਟ ਐਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ

ਚੰਡੀਗੜ੍ਹ: ਪੰਜਾਬ ਅਪਾਰਟਮੈਂਟ ਐਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਅੱਜ ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਬਿੱਲ ਨੂੰ ਪੇਸ ਕੀਤਾ ਗਿਆ ਤੇ ਇਸ ਬਿੱਲ ‘ਤੇ ਹੁਣ ਚਰਚਾ ਕੀਤੀ ਜਾਵੇਗੀ। ਸਪੀਕਰ ਨੇ ਸਦਨ ਦੀ ਅਗਲੀ ਕਾਰਵਾਈ ਦੁਪਹਿਰ ਦੇ ਖਾਣੇ ਤੱਕ ਮੁਲਤਵੀ ਕਰ ਦਿੱਤੀ ਹੈ। ਹੁਣ ਲੰਚ ਤੋਂ ਬਾਅਦ ਇਸ ਬਿੱਲ ਬਾਰੇ ਚਰਚਾ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button