CM Mann ਨੇ ਵੱਡੇ ਨੇਤਾਵਾਂ ‘ਤੇ ਕੀਤੀ ਕਾਰਵਾਈ
ਚੰਡੀਗੜ੍ਹ: ਬੀਤੀ ਰਾਤ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ। ਭਗਵੰਤ ਮਾਨ ਨੇ VIP culture ਤੇ ਇੱਕ ਵਾਰ ਮੁੜ ਕਾਰਵਾਈ ਕੀਤੀ। CM Mann ਨੇ ਵੱਡੇ ਨੇਤਾਵਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ।
VIP Security : ਲਓ ਮੋਦੀ ਨੇ ਦਿੱਤੀ ਵੱਡੀ ਖੁਸ਼ਖਬਰੀ,Bhagwant Mann ਦੀ ਬਾਦਲਾਂ ‘ਤੇ ਕਾਰਵਾਈ | D5 Channel Punjabi
ਸਰਕਾਰ ਦੇ ਫ਼ੈਸਲੇ ਮੁਤਾਬਿਕ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਉਪ ਮੁੱਖ ਮੰਤਰੀ OP ਸੋਨੀ, ਹਰਸਿਮਰਤ ਕੌਰ ਬਾਦਲ, ਸੁਨੀਲ ਜਾਖੜ ਸਮੇਤ ਹੋਰ ਸਾਬਕਾ ਮੰਤਰੀਆਂ ਦੀ ਸੁਰੱਖਿਆ ਘਟਾਈ ਗਈ।
Mohali Firing : Mohali ਧਮਾਕੇ ਤੋਂ ਬਾਅਦ ਹੁਣ ਹੋਈ ਫਾਇ+ਰਿੰਗ, ਚੱਲੀਆਂ ਤਾੜ-ਤਾੜ ਗੋ+ਲੀਆਂ! | D5 Channel Punjabi
ਪੰਜਾਬ ਪੁਲਿਸ ਨੇ ਸੁਰੱਖਿਆ ਵਿੱਚ ਕਟੌਤੀ ਕਰਦਿਆਂ 127 ਪੁਲਿਸ ਮੁਲਾਜ਼ਮ ਅਤੇ 9 ਗੱਡੀਆਂ ਵਾਪਿਸ ਲਿਆਂਦੀਆਂ ਹਨ। ਇਸ ਮੌਕੇ ਉਹਨਾਂ ਨੇ ਕਿਹਾ ਕਿ ਇਹ ਪੁਲਿਸ ਮੁਲਾਜ਼ਮ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.