Breaking NewsD5 specialIndiaNewsTop News
CM ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦਾ ਮਾਮਲਾ :ਹਾਈਕੋਰਟ ਨੇ ਦਿੱਲੀ ਪੁਲਿਸ ਤੋਂ ਮੰਗਿਆ ਜਵਾਬ
ਨਵੀਂ ਦਿੱਲੀ : ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦਾ ਮਾਮਲਾ ਹਾਈਕੋਰਟ ਪਹੁੰਚਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ।
ਵਿਧਾਨ ਸਭਾ ’ਚ ਭਗਵੰਤ ਮਾਨ, ਕਾਂਗਰਸ ਨਾਲ ਪੈ ਗਿਆ ਪੇਚਾ, ਮਾਨ ਨੇ ਠਾਲ਼ੀਆਂ ਗਰਦਾਂ!
ਹਾਈਕੋਰਟ ਦਾ ਕਹਿਣਾ ਹੈ ਕਿ ਸੀ.ਐਮ. ਹਾਊਸ ਤੱਕ ਪ੍ਰਦਰਸ਼ਨਕਾਰੀ ਕਿਵੇਂ ਪਹੁੰਚੇ। ਹਾਈਕੋਰਟ ਦਾ ਕਹਿਣਾ ਹੈ ਕਿ ਆਸ-ਪਾਸ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਸੁਰੱਖਿਅਤ ਰੱਖਿਆ ਜਾਵੇ ਅਗਲੀ ਤਰੀਕ ਤੋਂ ਪਹਿਲਾਂ ਸੀਲਬੰਦ ਕਵਰ ਵਿਚ ਸਟੇਟਸ ਰਿਪੋਰਟ ਜਮ੍ਹਾ ਕਰਵਾਉਣੀ ਪਵੇਗੀ, ਅਜਿਹਾ ਵੀ ਹਾਈਕੋਰਟ ਵਲੋਂ ਕਿਹਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.