CM ਕੈਪਟਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ,’ਤੁਹਾਡੀ ਸਖ਼ਤ ਮਿਹਨਤ ‘ਤੇ ਮਾਣ’

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦਿੱਤੀ ਹੈ। ਸੀਐਮ ਨੇ ਟਵੀਟ ਕਰ ਲਿਖਿਆ ਕਿ ਰਾਹੁਲ ਗਾਂਧੀ ਨੂੰ ਜਨਮਦਿਨ ‘ਤੇ ਹਾਰਦਿਕ ਸ਼ੁਭਕਾਮਨਾਵਾਂ।
BIG NEWS ਹੁਣੇ-ਹੁਣੇ ਆਈ ਮਾੜੀ ਖ਼ਬਰ, ਨਹੀਂ ਰਹੇ ਉੱਡਣ ਸਿੱਖ ਮਿਲਖਾ ਸਿੰਘ
ਰੱਬ ਤੁਹਾਨੂੰ ਲੰਬੀਆਂ ਉਮਰਾਂ ਅਤੇ ਖੁਸ਼ਹਾਲ ਜੀਵਨ ਪ੍ਰਦਾਨ ਕਰੇ। ਮੈਨੂੰ ਤੁਹਾਡੀ ਸਖ਼ਤ ਮਿਹਨਤ ਅਤੇ ਦੇਸ਼ ਦੇ ਲੋਕਾਂ ਦੀ ਸੇਵਾ ਕਰਨ ਦੀ ਤੁਹਾਡੀ ਪ੍ਰਤੀਬਧਤਾ ‘ਤੇ ਗਰਵ ਹੈ।
Warm wishes to dear @RahulGandhi on his birthday. May God bless you with a long and prosperous life. I am proud of your hard work and your abiding commitment to serve the people of our country. pic.twitter.com/h0IaixEnzi
— Capt.Amarinder Singh (@capt_amarinder) June 19, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.