CM ਚਰਨਜੀਤ ਚੰਨੀ ਆਪਣੇ ਕੈਬਨਿਟ ਸਾਥੀਆਂ ਦੇ ਨਾਲ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਹੋਏ ਰਵਾਨਾ
ਪਟਿਆਲਾ/ਨਵੀਂ ਦਿੱਲੀ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ।
ਮੁੱਖ ਮੰਤਰੀ ਚੰਨੀ ਦੀ ਹਾਈਕਮਾਨ ਨਾਲ ਮੀਟਿੰਗ, ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ! | D5 Channel Punjabi
ਹਾਈ ਕਮਾਨ ਨਾਲ ਮੁਲਾਕਾਤ ਕਰ ਕੇ ਮੰਤਰੀ ਮੰਡਲ ‘ਚ ਵਿਸਥਾਰ ਸਮੇਤ ਹੋਰ ਮਾਮਲਿਆਂ ‘ਤੇ ਚਰਚਾ ਹੋਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਨਾਲ ਦਿੱਲੀ ਲਈ ਰਵਾਨਾ ਹੋਏ ਹਨ। ਉਡਾਣ ਭਰਨ ਤੋਂ ਪਹਿਲਾਂ ਸਿੱਧੂ ਵੱਲੋਂ ਇਕ ਫ਼ੋਟੋ ਵੀ ਟਵੀਟ ਕੀਤੀ ਗਈ, ਉਨ੍ਹਾਂ ਆਪਣੇ ਟਵੀਟ ‘ਚ ਲਿਖਿਆ – ‘In line of duty’।
In line of duty !! pic.twitter.com/ljxxz5UeF9
— Navjot Singh Sidhu (@sherryontopp) September 21, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.