ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੀਏਪੀ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਦੇ 2999 ਨਵੇਂ ਭਰਤੀ ਪੁਲਿਸ ਮੁਲਾਜ਼ਮਾਂ ਨੇ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ।ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ।
ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਨਵੇਂ 2999 ਪੁਲਿਸ ਮੁਲਾਜ਼ਮਾਂ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕਰਨਗੇ। ਪੰਜਾਬ ਪੁਲਿਸ ਦੇ ਜਵਾਨ ਵੀ ਰੰਗਾਰੰਗ ਪ੍ਰੋਗਰਾਮ ਪੇਸ਼ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.