CM ਮਾਨ ਨੇ ਅਗਨੀਪਥ ਯੋਜਨਾ ਤੇ ਪੰਜਾਬ ਵਿਧਾਨ ਸਭਾ ‘ਚ ਕੀਤਾ ਮਤਾ ਪੇਸ਼, ਵਾਪਸ ਲੈਣ ਦੀ ਕਰਾਂਗੇ ਮੰਗ
ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਕੇਂਦਰੀਕਰਨ ਵਿਰੁੱਧਰਨ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਨੂੰ ਭਾਜਪਾ ਦੇ 2 ਵਿਧਾਇਕਾਂ ਤੋਂ ਇਲਾਵਾ ਸਾਰੇ ਮੈਂਬਰਾਂ ਨੇ ਆਪਣੀ ਸਹਿਮਤੀ ਦਿੱਤੀ ਹੈ।
Weather Update Today : ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚਿਤਵਾਨੀ| D5 Channel Punjabi
ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿੱਚ 2 ਵਿਧਾਇਕ ਵੀ ਸ਼ਾਮਲ ਹੋਣਗੇ। ਜਿਨ੍ਹਾਂ ਦੇ ਨਾਮ ਫਾਇਨਲ ਕਰਨ ਦੇ ਅਧਿਕਾਰ ਸਪੀਕਰ ਕੁਲਤਾਰ ਸੰਧਵਾਂ ਨੂੰ ਦਿੱਤੇ ਗਏ ਹਨ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਫੌਜ ਭਰਤੀ ਦੀ ਅਗਨੀਪਥ ਸਕੀਮ ਖਿਲਾਫ ਮਤਾ ਪੇਸ਼ ਕੀਤਾ ਹੈ। ਜਿਸ ਤੇ ਬਹਿਸ ਚੱਲ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.