CM ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੀ ਬਲਿਆ ਪੁਲਿਸ ਨੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਗੜਵਾਰ ਖੇਤਰ ਤੋਂ ਗ੍ਰਿਫ਼ਤਾਰ ਕਰ ਲਿਆ। ਸੁਪਰਡੈਂਟ ਵਿਪਿਨ ਤਾਂਡਾ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ‘ਤੇ ਮੁੱਖਮੰਤਰੀ ਯੋਗੀ ਆਦਿਤਿਆ ਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਸਿਲਸਿਲੇ ‘ਚ ਲਖਨਊ ਦੇ ਹਜ਼ਰਤਗੰਜ ਕੋਤਵਾਲੀ ‘ਚ ਮੁਕੱਦਮਾ ਦਰਜ ਕੀਤਾ ਗਿਆ ਸੀ।
BREAKING-ਸੁਪਰੀਮ ਕੋਰਟ ਦਾ ਕੇਂਦਰ ਨੂੰ ਵੱਡਾ ਝਟਕਾ,ਕਿਸਾਨਾਂ ਦੇ ਹੱਕ ‘ਚ ਲਿਆ ਵੱਡਾ ਫੈਸਲਾ
ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਮੋਬਾਇਲ ਸਿਮ ਦੇ ਆਧਾਰ ‘ਤੇ ਧਮਕੀ ਦੇਣ ਵਾਲੇ ਬਲਵਾਨ ਜਿਲ੍ਹੇ ਦੇ ਗੜਵਾਰ ਖੇਤਰ ਦੇ ਰਹਿਣ ਵਾਲੇ ਗੌਰਵ ਸਿੰਘ ਰਾਜਪੂਤ ਨੂੰ ਐਤਵਾਰ ਸ਼ਾਮ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧ ਕਾਨੂੰਨੀ ਕਾਰਵਾਈ ਕਰਦੇ ਹੋਏ ਲਖਨਊ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.