Breaking NewsD5 specialNewsPunjabTop News

Congress ਨੇ Channi ਨੂੰ CM face ਘੋਸ਼ਿਤ ਕਰਨ ਦਾ ਫੈਸਲਾ ਫਿਲਹਾਲ ਟਾਲਿਆ !

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਟਿਕਾਣੀਆਂ ‘ਤੇ ਈਡੀ ਦੀ ਛਾਪੇਮਾਰੀ ਦੇ ਮਾਮਲੇ ‘ਚ ਕਾਂਗਰਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਘੋਸ਼ਿਤ ਕਰਨ ਦਾ ਫੈਸਲਾ ਫਿਲਹਾਲ ਟਾਲ ਦਿੱਤਾ ਗਿਆ ਹੈ।

ਕੈਨੇਡਾ ਸਰਕਾਰ ਦੀ ਨਵੀਂ ਯੋਜਨਾ, ਵਿਦੇਸ਼ ਜਾਣਾ ਹੋਇਆ ਸੌਖਾ, ਸਰਕਾਰ ਨੇ ਮੰਗੀਆਂ ਅਰਜ਼ੀਆਂ !

ਕਾਂਗਰਸ ਨੇ ਇਸ ਛਾਪੇਮਾਰੀ ਨੂੰ ਮੋਦੀ ਸਰਕਾਰ ਵੱਲੋਂ ਪੰਜਾਬ, ਪੰਜਾਬੀਅਤ ਅਤੇ ਦਲਿਤ ਮੁੱਖ ਮੰਤਰੀ ‘ਤੇ ਹਮਲਾ ਕਰਾਰ ਦਿੱਤਾ ਹੈ। ਉਥੇ ਹੀ ਸਪੱਸ਼ਟ ਵੀ ਕਰ ਦਿੱਤਾ ਹੈ ਕਿ ਉਹ ਡਰਨ ਜਾਂ ਝੁਕਣ ਵਾਲੇ ਨਹੀਂ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button