ਕਾਂਗਰਸ ਵੱਲੋਂ ਕੇਂਦਰ ਦੇ ਆਰਡੀਨੈਂਸ ਦੇ ਵਿਰੋਧ ਦਾ ਐਲਾਨ, ‘ਆਪ’ ਨੂੰ ਦਿੱਤਾ ਸਮਰਥਨ
ਨਵੀਂ ਦਿੱਲੀ: ਬੈਂਗਲੁਰੂ ‘ਚ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਕਾਂਗਰਸ ਨੇ ਕੇਂਦਰ ਦੇ ਆਰਡੀਨੈਂਸ ਦੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ।
ਕਾਂਗਰਸ ਨੇ ਆਪਣਾ ਸਮਰਥਨ ਆਮ ਆਦਮੀ ਪਾਰਟੀ ਨੂੰ ਦੇ ਦਿੱਤਾ ਹੈ। ਉਥੇ ਹੀ ‘ਆਪ’ ਨੇ ਕਾਂਗਰਸ ਦੇ ਇਸ ਫੈਸਲੇ ਨੂੰ ਚੰਗਾਂ ਕਦਮ ਦੱਸਿਆ ਹੈ। ਇਸ ਦੀ ਜਾਣਕਾਰੀ ਖੂਦ ‘ਆਪ’ ਨੇਤਾ ਰਾਘਵ ਚੱਢਾ ਨੇ ਟਵੀਟ ਕਰ ਦਿੱਤੀ।
Congress announces its unequivocal opposition to the Delhi Ordinance. This is a positive development.
— Raghav Chadha (@raghav_chadha) July 16, 2023
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ “ਕਾਂਗਰਸ ਨੇ ਦਿੱਲੀ ਆਰਡੀਨੈਂਸ ਦਾ ਸਪੱਸ਼ਟ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਇੱਕ ਸਕਾਰਾਤਮਕ ਵਿਕਾਸ ਹੈ।”
Congress announces its unequivocal opposition to the Delhi Ordinance. https://t.co/OgTECPJ52M
— Raghav Chadha (@raghav_chadha) July 16, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.