Breaking NewsIndiaTop News

Congress President : ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਮਲਿਕਾਅਰਜੁਨ ਖੜਗੇ ਅੱਜ ਚੁੱਕਣਗੇ ਕਾਂਗਰਸ ਦੇ ਪ੍ਰਧਾਨ ਦੀ ਸਹੁੰ

ਨਵੀਂ ਦਿੱਲੀ : ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਮਲਿਕਾਅਰਜੁਨ ਖੜਗੇ ਅੱਜ ਕਾਂਗਰਸ ਦੇ ਪ੍ਰਧਾਨ ਦੀ ਸਹੁੰ ਚੁੱਕਣਗੇ। ਇਸ ਮੌਕੇ ‘ਤੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਹਾਜ਼ਰ ਰਹਿਣਗੇ। ਪਾਰਟੀ ਵਿੱਚ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਵਿਅਕਤੀ ਪ੍ਰਧਾਨ ਦੀ ਸਹੁੰ ਚੁਕੇਗਾ। ਇਹ ਸਮਾਗਮ ਦਿਲੀ ਕਾਂਗਰਸ ਹੈਡਕੁਆਟਰ ਵਿਖੇ ਹੋ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button