IndiaTop News

Congress President Election : ਕਾਂਗਰਸ ਪਾਰਟੀ ਦੇ ਪ੍ਰਧਾਨ ਲਈ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਪਾਈ ਵੋਟ

ਨਵੀਂ ਦਿੱਲੀ : ਕਾਂਗਰਸ ਪਾਰਟੀ ਦਾ ਅਗਲਾ ਪ੍ਰਧਾਨ ਚੁਨਣ ਲਈ ਵੋਟਿੰਗ ਚੱਲ ਰਹੀ ਹੈ। ਇਸ ਚੋਣ ਮੁਕਾਬਲੇ ਵਿੱਚ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਆਹਮੋ-ਸਾਹਮਣੇ ਹਨ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਦੀ ਚੋਣ ਲਈ ਕਾਂਗਰਸ ਹੈੱਡਕੁਆਰਟਰ ਵਿਖੇ ਆਪਣੀ ਵੋਟ ਪਾਈ।

Congress President Election 2022 : ਰਾਤੋ-ਰਾਤ ਪਲਟੀ ਸਿਆਸਤ ਵੱਡਾ ਫੇਰਬਦਲ, BJP ਹੋਈ ਖੁਸ਼ | D5 Channel Punjabi

ਦੋਵੇਂ ਹੀ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਜ਼ਬੂਤ ਉਮੀਦਵਾਰ ਮੰਨੇ ਜਾਂਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਨੇ ਬੈਂਗਲੁਰੂ ‘ਚ ਆਪਣੀ ਵੋਟ ਪਾਈ। ਪਾਰਟੀ ਵਿੱਚ 22 ਸਾਲ ਬਾਅਦ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋ ਰਹੀਆਂ ਹਨ, ਜਦੋਂ ਕਿ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਵਿਅਕਤੀ ਪ੍ਰਧਾਨ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button