Corona : ਕੇਜਰੀਵਾਲ ਦੀ ਕੇਂਦਰ ਨੂੰ ਅਪੀਲ- ਰੱਦ ਕੀਤੀਆਂ ਜਾਣ CBSE ਦੀਆਂ ਪ੍ਰੀਖਿਆਵਾਂ
ਨਵੀਂ ਦਿੱਲੀ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ CBSE ਦੀ ਪ੍ਰੀਖਿਆ ਤੁਰੰਤ ਰੱਦ ਕੀਤੀ ਜਾਵੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ 6 ਲੱਖ ਬੱਚੇ CBSE ਦੀ ਪ੍ਰੀਖਿਆ ਦੇਣ ਵਾਲੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਹਜ਼ਾਰਾਂ ਕੋਰੋਨਾ ਕੇਸ ਆ ਰਹੇ ਹਨ।
ਕੇਂਦਰ ਨੇ ਹੁਣੇ ਲਿਆ ਬਹੁਤ ਵੱਡਾ ਫੈਸਲਾ,ਵਿਸਾਖੀ ‘ਤੇ ਦਿੱਤਾ ਕਿਸਾਨਾਂ ਨੂੰ ਤੋਹਫਾ,ਖੁਸ਼ ਕਰਤੇ ਕਿਸਾਨ
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਕੋਰੋਨਾ ਮਾਮਲਿਆਂ ਨੂੰ ਲੈ ਕੇ ਸੁਚੇਤ ਹੈ ਅਤੇ ਹਰ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ 45 ਸਾਲ ਤੋਂ ਜ਼ਿਆਦਾ ਉਮਰ ਵਾਲੇ ਲੋਕ ਕੋਰੋਨਾ ਵੈਕਸੀਨ ਜ਼ਰੂਰ ਲੈਣ। ਕੇਜਰੀਵਾਲ ਨੇ ਕਿਹਾ ਕਿ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਬਜ਼ੂਰਗ ਅਤੇ ਬੱਚੇ ਘਰਾਂ ’ਚੋਂ ਬਾਹਰ ਨਿਕਲਣ। ਦਿੱਲੀ ’ਚ ਇਕ ਦਿਨ ’ਚ 11491 ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ, ਜਦਕਿ 72 ਲੋਕਾਂ ਦੀ ਮੌਤ ਹੋਈ ਹੈ।
बढ़ते कोरोना मामलों पर सरकार सतर्क है और हर ज़रूरी कदम उठा रही है, माननीय मुख्यमंत्री श्री @ArvindKejriwal जी की महत्वपूर्ण प्रेस कॉन्फ्रेंस | LIVE https://t.co/r8iXyNu1g6
— AAP (@AamAadmiParty) April 13, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.