Breaking NewsD5 specialEntertainmentNewsPunjab

ਆਹ ਚੱਕੋ ਕਿਸਾਨਾਂ ਲਈ ਮੁੰਬਈ ਤੋਂ ਆਇਆ ਆਹ ਅਦਾਕਾਰ! ਲੱਭ ਲਿਆਇਆ ਖੇਤੀ ਬਿੱਲਾਂ ਦਾ ਹੱਲ!

ਪਟਿਆਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਅੰਦੋਲਨ ਲਗਾਤਾਰ ਜਾਰੀ ਹੈ। ਇਸ ਤਹਿਤ ਸੂਬੇ ‘ਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਲਕਾ ਘਨੌਰ ‘ਚ ਪੈਂਦੇ ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਬੈਰੀਅਰ ਤੇ ਅਦਾਕਾਰ ਦਲਜੀਤ ਕਲਸੀ ਵੱਲੋਂ ਵੀ ਕਿਸਾਨਾਂ ਨੂੰ ਪੂਰਨ ਸਮਰਥਨ ਦਿੱਤਾ ਗਿਆ ਹੈ।

🔴 Live 🔴 | ਰੈਲੀਆਂ ਕਰਕੇ ਕਸੂਤੇ ਫਸੇ ਕਾਂਗਰਸੀ-ਅਕਾਲੀ ! ਕਿਸਾਨਾਂ ਨੇ ਕੀਤਾ ਨਵਾਂ ਐਲਾਨ !

ਉਨ੍ਹਾਂ ਨੇ ਸਿਆਸੀ ਪਾਰਟੀਆਂ ਤੇ ਵੀ ਨਿਸ਼ਾਨੇ ਸਾਧੇ। ਉੱਥੇ ਹੀ ਪੰਜਾਬ ਦੇ ਸੁਹਿਰਦ ਆਗੂਆਂ, ਕਿਸਾਨ ਆਗੂਆਂ ਤੇ ਸਮੁੱਚੇ ਪੰਜਾਬੀਆਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਖ਼ਿਲਾਫ਼ ਪੱਕਾ ਮੋਰਚਾ ਲਗਾਇਆ ਗਿਆ ਸੀ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਨੂੰਨ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਇਹ ਮੋਰਚਾ ਜਾਰੀ ਰਹੇਗਾ। ਇਸ ਮੋਰਚੇ ਵਿਚ ਵੱਖ-ਵੱਖ ਆਗੂਆਂ ਵੱਲੋਂ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਨੂੰ ਕੋਸਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button