Breaking NewsD5 specialEntertainmentNewsPunjab

ਆਹ ਦੇਖੋ ਦੀਪ ਸਿੱਧੂ ਤੇ ਲੱਖਾ ਸਿਧਾਣਾ ‘ਚ ਕੀ ਹੋਈ ਗੱਲ ! ਕਿਉਂ ਕੀਤਾ ਬਾਕੀ ਕਲਾਕਾਰਾਂ ਨੇ ਬਾਈਕਾਟ ?

ਪਟਿਆਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਅੰਦੋਲਨ ਲਗਾਤਾਰ ਜਾਰੀ ਹੈ। ਇਸ ਤਹਿਤ ਬੀਤੇ ਦਿਨ ਸੂਬੇ ‘ਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

🔴Live | ਸ਼ੰਭੂ ਬੈਰੀਅਰ ‘ਤੇ ਪਹੁੰਚੇ ਸਿੰਘਾਂ ਦਾ ਵੱਡਾ ਐਲਾਨ! ਕਿਸਾਨਾਂ ਅੱਗੇ ਝੁਕੇ ਅਕਾਲੀ !

ਹਲਕਾ ਘਨੌਰ ‘ਚ ਪੈਂਦੇ ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਬੈਰੀਅਰ ਤੇ ਅਦਾਕਾਰ ਤੇ ਕਲਾਕਾਰ ਦੀਪ ਸਿੱਧੂ ਸਮੇਤ ਵੱਖ ਵੱਖ ਪੰਜਾਬ ਦੇ ਸੁਹਿਰਦ ਆਗੂਆਂ, ਕਿਸਾਨ ਆਗੂਆਂ ਤੇ ਸਮੁੱਚੇ ਪੰਜਾਬੀਆਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਖ਼ਿਲਾਫ਼ ਪੱਕਾ ਮੋਰਚਾ ਲਗਾ ਦਿੱਤਾ ਗਿਆ।

Captain Amrinder Singh ਦੇ ਮੰਤਰੀ ਨੇ ਬਾਦਲਾਂ ਦੀ ਬਣਾਈ ਰੇਲ!ਕਿਸਾਨਾਂ ਦੇ ਹੱਕ ‘ਚ ਮਾਰਿਆ ਲਲਕਾਰਾ!

ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਨੂੰਨ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਇਹ ਮੋਰਚਾ ਜਾਰੀ ਰਹੇਗਾ। ਇਸ ਮੋਰਚੇ ਵਿਚ ਵੱਖ-ਵੱਖ ਆਗੂਆਂ ਵੱਲੋਂ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਨੂੰ ਕੋਸਿਆ।

ਲਓ ਕਿਸਾਨਾਂ ਨੇ ਮੋਦੀ ਨੂੰ ਛੱਡ ਅੱਜ ਘੇਰਿਆ ਰਾਹੁਲ ਗਾਂਧੀ!ਦੇਖੋ ਕਿਵੇਂ ਬਣਾਈ ਰੇਲ!

ਇਸ ਦੌਰਾਨ ਪੰਜਾਬੀ ਫਿਲਮਾਂ ਦੇ ਅਦਾਕਾਰ ਦੀਪ ਸਿੱਧੂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਵਿਰੁੱਧ ਬਣਾਏ ਗਏ ਕਾਨੂੰਨ ਨੂੰ ਪਾਸ ਕਰਕੇ ਕਿਸਾਨਾਂ ਨੂੰ ਵੱਡੇ ਘਰਾਣਿਆਂ ਦਾ ਗੁਲਾਮ ਬਣਾਏ ਜਾਣ ਦੀ ਨੀਤੀ ਬਣਾਈ ਜਾ ਰਹੀ ਹੈ। ਜੋ ਕਿ ਦੇਸ਼ ਦੇ ਅੰਨਦਾਤਾ ਕਹਾਉਣ ਵਾਲੇ ਕਿਸਾਨ ਦੇ ਹੱਕਾਂ ‘ਤੇ ਡਾਕਾ ਮਾਰਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button