Delhi ‘ਚ ਭਗਵੰਤ ਮਾਨ ਨੇ ਨੱਪੀ ਕਿੱਲੀ, ਕਹਿੰਦਾ- ਮੈਂ ਪੰਜਾਬੀ, ਹਿੰਦੀ ਮਿਕਸ ਕਰੂੰ, ਲੋਕ ਹੱਸ ਹੱਸ ਹੋਏ ਦੂਹਰੇ
ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣ ਦੀ ਤਾਰੀਕ ਜਿਵੇਂ ਹੀ ਨੇੜੇ ਆ ਰਹੀ ਹੈ ਉਝ ਹੀ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਆਪ ਸੰਯੋਜਕ ਅਤੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ, ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਸੰਗੀਤਕਾਰ ਵਿਸ਼ਾਲ ਦਦਲਾਨੀ ਦਾ ਨਾਮ ਹੈ। ਇਸ ਤੋਂ ਇਲਾਵਾ ਸੰਜੈ ਸਿੰਘ, ਗੋਪਾਲ ਰਾਏ ਅਤੇ ਪੰਜਾਬ ਤੋਂ ਸਾਂਸਦ ਭਗਵੰਤ ਮਾਨ ਵੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਵਿੱਚੋਂ ਹਨ।
Delhi ‘ਚ ਭਗਵੰਤ ਮਾਨ ਨੇ ਨੱਪੀ ਕਿੱਲੀ, ਕਹਿੰਦਾ- ਮੈਂ ਪੰਜਾਬੀ, ਹਿੰਦੀ ਮਿਕਸ ਕਰੂੰ, ਲੋਕ ਹੱਸ ਹੱਸ ਹੋਏ ਦੂਹਰੇ
ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਸਭ ਤੋਂ ਪਹਿਲਾ ਨਾਮ ਅਰਵਿੰਦ ਕੇਜਰੀਵਾਲ ਅਤੇ ਦੂਜਾ ਮਨੀਸ਼ ਸਿਸੋਦਿਆ ਦਾ ਹੈ। ਉੱਥੇ ਹੀ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਮਾਨ ਨੇ ਪ੍ਰਚਾਰ ਦੌਰਾਨ ਵਿਰੋਧੀਆਂ ਤੇ ਜੰਮ ਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਇੱਕ ਆਮ ਲੋਕਾਂ ਦੁਆਰਾ ਬਣਾਈ ਗਈ ਇੱਕ ਪਾਰਟੀ ਹੈ। ਨਾਲ ਹੀ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਤੰਜ਼ ਕਸਦਿਆਂ ਕੀ ਅੱਛੇ ਦਿਨ ਕਦੋਂ ਆਉਣਗੇ।
https://www.youtube.com/watch?v=Ms96Mprxd58
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.