Breaking NewsD5 specialIndiaInternationalNewsTop News

Delhi ਨੂੰ ਦਹਿਲਾਉਣ ਦੀ ਵੱਡੀ ਸਾਜਿਸ਼ ਨਾਕਾਮ, ਪਾਕਿਸਤਾਨੀ ਅੱਤਵਾਦੀ AK – 47 ਅਤੇ ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ

ਨਵੀਂ ਦਿੱਲੀ/ਇਸਲਾਮਾਬਾਦ : ਤਿਉਹਾਰਾਂ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਦਿੱਲੀ ਪੁਲਿਸ ਨੇ ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਤੋਂ ਇੱਕ ਪਾਕਿਸਤਾਨੀ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਅੱਤਵਾਦੀ ਦਾ ਨਾਮ ਮੋਹੰਮਦ ਅਸ਼ਰਫ ਉਰਫ ਅਲੀ ਹੈ ਅਤੇ ਉਹ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦਾ ਰਹਿਣ ਵਾਲਾ ਹੈ।

BIG NEWS ਡੇਰਾ ਮੁਖੀ ਰਾਮ ਰਹੀਮ ਨਾਲ ਜੁੜੀ ਵੱਡੀ ਖ਼ਬਰ, ਵਧੀਆਂ ਮੁਸ਼ਕਲਾਂ ! ਹਰਿਆਣਾ ‘ਚ ਅਲਰਟ ! D5 Channel Punjabi

ਸਪੈਸ਼ਲ ਸੈਲ ਨੇ ਅੱਤਵਾਦੀ ਦੇ ਕੋਲੋਂ ਏਕੇ – 47 ਅਤੇ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਹੈ। ਇਸ ਅੱਤਵਾਦੀ ਨੂੰ ਪਾਕਿਸਤਾਨ ਦੀ ਖੂਫੀਆ ਏਜੰਸੀ ISI ਨੇ ਭਾਰਤ ‘ਤੇ ਹਮਲੇ ਲਈ ਤਿਆਰ ਕੀਤਾ ਸੀ। ਅੱਤਵਦੀ ਨੂੰ ਗ੍ਰਿਫ਼ਤਾਰ ਕਰ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button