NewsBreaking NewsD5 specialIndiaPolitics
Delhi : ਵਿਗਿਆਨ ਭਵਨ ‘ਚ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਦੀ ਮੀਟਿੰਗ ਸ਼ੁਰੂ, ਨਹੀਂ ਪੁੱਜੇ ਅਮਿਤ ਸ਼ਾਹ ਅਤੇ ਰਾਜਨਾਥ
ਨਵੀਂ ਦਿੱਲੀ : ਦੇਸ਼ ‘ਚ ਕਿਸਾਨ ਅੰਦੋਲਨ ਤੋਂ ਚਿੰਤਤ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧਆਂ ਨੂੰ ਅੱਜ ਗੱਲਬਾਤ ਲਈ ਸੱਦਾ ਦਿੱਤਾ ਹੈ।
🔴LIVE || ਖੇਤੀ ਕਾਨੂੰਨ ਹੋਣਗੇ ਰੱਦ? ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਝਟਕਾ
ਉਥੇ ਹੀ ਵਿਗਿਆਨ ਭਵਨ ‘ਚ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਇਸ ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਿਲ ਨਹੀਂ ਹੋਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.