IndiaTop News

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਸੀਨੀਅਰ ਨਾਗਰਿਕਾਂ ਲਈ ਰੇਲਵੇ ਰਿਆਇਤ ਬਹਾਲ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਵੱਲੋਂ ਸੀਨੀਅਰ ਨਾਗਰਿਕਾਂ ਲਈ ਰੇਲਵੇ ਰਿਆਇਤ ਬਹਾਲ ਕਰਨ ਦੀ ਮੰਗ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਦੇ ਹੋਏ ਕਿਹਾ ਕਿ ਦੇਸ਼ ਦੇ ਬਜ਼ੂਰਗਾ ਨੂੰ ਰੇਲ ਯਾਤਰਾ ਦੌਰਾਨ 50% ਤੱਕ ਛੁੱਟ ਮਿਲਦੀ ਸੀ ਪਰ ਇਸ ਛੁੱਟ ਨੂੰ ਹੁਣ ਬੰਦ ਕਰ ਦਿੱਤਾ ਗਿਆ ਜੋ ਕਿ ਬਹੁਤ ਹੀ ਮੰਦਭਾਗਾ ਹੈ।

ਪਿਛਲੇ ਦਿਨਾਂ ਵਿਚ ਲੋਕਸਭਾਂ ‘ਚ ਤੁਹਾਡੀ ਸਰਕਾਰ ਨੇ ਦੱਸਿਆ ਸੀ ਕਿ ਰੇਲ ਯਾਤਰਾ ਦੌਰਾਨ ਬਜ਼ੂਰਗਾਂ ਨੂੰ ਦਿੱਤੀ ਜਾ ਰਹੀ ਛੁੱਟ ਨੂੰ ਬੰਦ ਕਰਕੇ ਹੲ ਸਾਲ 1600 ਕੋਰੜ ਦੀ ਬਚਤ ਹੋ ਰਹੀ ਹੈ।  ਇਸ ਪੱਤਰ ਵਿਚ ਕੇਜਰੀਵਾਲ ਨੇ ਦਿੱਲੀ ਸਰਕਾਰ ਵੱਲੋਂ ਬਜ਼ੂਰਗਾਂ ਨੂੰ ਤੀਰਥ ਯਾਤਰਾ ਲੈਕੇ ਜਾਣ ਦਾ ਵੀ ਜ਼ਿਕਰ ਕੀਤਾ।

FswxMqOaEAE3uRA

FswxM2daYAELaOo

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button