IndiaTop News

Delhi MCD Election ‘ਚ ਚਲਿਆ ਝਾੜੂ, BJP ਦੀ ਤੋੜੀ ਕਮਰ

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ‘ਚ ਬੀਜੇਪੀ ਨੂੰ ਪਛਾੜ ਆਮ ਆਦਮੀ ਪਾਰਟੀ ਨੇ ਆਪਣਾ ਬਹੁਮਤ ਹਾਸਲ ਕਰ ਲਿਆ ਹੈ । ਚੋਣ ਕਮਿਸ਼ਨ ਮੁਤਾਬਕ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹੁਣ ਤੱਕ 82 ਸੀਟਾਂ ਜਿੱਤ ਲਈਆਂ ਹਨ। ਇਸ ਤੋਂ ਇਲਾਵਾ ਭਾਜਪਾ ਨੇ 62 ਸੀਟਾਂ ਜਿੱਤੀਆਂ ਹਨ।

ਨਤੀਜਿਆਂ ਤੋਂ ਪਹਿਲਾਂ ਗੁਜਰਾਤ ‘ਚ ਵੱਡਾ ਫੇਰਬਦਲ, ਪਲਟੀ ਬਾਜ਼ੀ, ਕੇਜਰੀਵਾਲ ਦੇ ਖ਼ਾਸ ਨਾਲ Exclusive ਗੱਲਬਾਤ

ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਨੂੰ 250 ਵਿੱਚੋਂ 130 ਸੀਟਾਂ ਮਿਲ ਰਹੀਆਂ ਹਨ ਜਦੋਂਕਿ ਪਿਛਲੇ 15 ਸਾਲਾਂ ਤੋਂ ਦਿੱਲੀ ਨਗਰ ਨਿਗਮ ਉੱਪਰ ਕਾਬਜ਼ ਬੀਜੇਪੀ 106 ਸੀਟਾਂ ਉੱਪਰ ਸਿਮਟਦੀ ਦਿਖਾਈ ਦੇ ਰਹੀ ਹੈ। ਨਤੀਜਿਆਂ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button