ਨਵੀਂ ਦਿੱਲੀ : ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਰਾਜ ਵਿੱਚ ਮਾਸਕ ਪਹਿਨਣ ਦੀ ਲਾਜ਼ਮੀ ਮਿਆਦ ਨੂੰ 30 ਸਤੰਬਰ ਤੋਂ ਅੱਗੇ ਨਾ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਸਿਹਤ ਅਤੇ ਪਰਿਵਾਰ ਭਲਾਈ ਨੇ ਕਿਹਾ ਕਿ ਡੀਡੀਐਮਏ ਨੇ ਇਹ ਵੀ ਫੈਸਲਾ ਕੀਤਾ ਹੈ ਕਿ 30 ਸਤੰਬਰ ਤੋਂ ਬਾਅਦ ਮਾਸਕ ਨਾ ਪਹਿਨਣ ‘ਤੇ 500 ਰੁਪਏ ਦਾ ਜੁਰਮਾਨਾ ਨਹੀਂ ਲਗਾਇਆ ਜਾਵੇਗਾ।
Navjot Sidhu Birthday : Jail ਬੈਠਾ Navjot Sidhu ਕਰਤਾ ਖ਼ੁਸ਼, ਵੱਖਰੇ ਢੰਗ ਨਾਲ ਮਨਾਇਆ ਗਿਆ ਜਨਮਦਿਨ
ਦਿੱਲੀ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਦੱਸਿਆ ‘ਡੀਡੀਐਮਏ ਨੇ ਫੈਸਲਾ ਕੀਤਾ ਹੈ ਕਿ ਮਹਾਂਮਾਰੀ ਕਾਨੂੰਨ ਦੇ ਤਹਿਤ ਮਾਸਕ ਦੀ ਜ਼ਰੂਰਤ ਨੂੰ 30 ਸਤੰਬਰ ਤੋਂ ਵੱਧ ਨਹੀਂ ਵਧਾਇਆ ਜਾ ਸਕਦਾ ਅਤੇ 30 ਸਤੰਬਰ ਤੋਂ ਬਾਅਦ ਜਨਤਕ ਥਾਵਾਂ ‘ਤੇ ਮਾਸਕ ਨਾ ਪਹਿਨਣ ਲਈ 500 ਰੁਪਏ ਜੁਰਮਾਨਾ ਵੀ ਖਤਮ ਕਰ ਦਿੱਤਾ ਜਾਵੇਗਾ। ਦਿੱਲੀ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.