Breaking NewsD5 specialIndiaNewsPoliticsTop News

Delhi Police ਨੇ AAP MLA ਅਮਾਨਤੁੱਲਾ ਖਾਨ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਬੀਤੀ ਕੱਲ ਰਾਤ ਆਮ ਆਦਮੀ ਪਾਰਟੀ ਦੇ ਓਖਲਾ ਤੋਂ ਵਿਧਾਇਕ ਅਮਾਨਤੁੱਲਾ ਖਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਅਮਾਨਤੁੱਲਾ ਖਾਨ ਨੂੰ ਕਬਜ਼ਾ ਵਿਰੋਧੀ ਮੁਹਿੰਮ ਦੇ ਵਿਰੋਧ ਵਿੱਚ ਹਿੱਸਾ ਲੈਣ ਲਈ ਗ੍ਰਿਫਤਾਰ ਕੀਤਾ ਹੈ।

Mohali ਮਾਮਲੇ ‘ਚ ਆਇਆ ਨਵਾਂ ਮੋੜ, ਫੋਜ ਦੇ ਵੱਡੇ ਅਫ਼ਸਰ ਨੇ ਖੋਲ੍ਹਤੇ ਸਾਰੇ ਪਰਦੇ | D5 Channel Punjabi

ਅਮਾਨਤੁੱਲਾ ਖਾਨ ਸਮੇਤ 6 ਲੋਕਾਂ ਦੀ ਗ੍ਰਿਫ਼ਤਾਰੀ ਹੋਈ ਹੈ। ਵਿਧਾਇਕ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਪੁਲਿਸ ਨੇ ਅਮਾਨਤੁੱਲਾ ਖ਼ਾਨ ਖ਼ਿਲਾਫ਼ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਦੰਗਾ ਕਰਨ ਸਮੇਤ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button