Breaking NewsIndiaPunjabTop News

Dera Chief Ram Rahim: ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਮੂੜ ਮਿਲੀ ਪੈਰੋਲ

Dera Chief Ram Rahim: ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਹੋਰ ਪੈਰੋਲ ਮਿਲ ਗਈ ਹੈ। ਉਹ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਪਹਿਲਾਂ ਉਸ ਨੇ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਲਈ ਜ਼ਮਾਨਤ ਹਾਸਲ ਕੀਤੀ ਸੀ। ਹੁਣ ਤੱਕ ਰਾਮ ਰਹੀਮ 6 ਬਾਰ ਜੇਲ੍ਹ ਤੋਂ ਬਾਹਰ ਆ ਚੁੱਕੀਆ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਰਾਮ ਰਹੀਮ ਦੇ ਪ੍ਰਸ਼ੰਸ਼ਕ ਰਾਮ ਰਹੀਮ ਦਾ ਜਨਮਦਿਨ ਵੀ ਮਨਾਉਣਗੇ। ਪਰ ਹੁਣ ਇਕ ਬਾਰ ਫਿਰ ਤੋਂ ਰਾਮ ਰਹੀਮ ਨੂੰ ਪੈਰੋਲ ਮਿਲਣ ਤੇ ਹਰਿਆਣਾ, ਪੰਜਾਬ ਦੀ ਸਿਆਸਤ ਵਿਚ ਉਬਾਲਾ ਦੇਖਣ ਨੂੰ ਮਿਲ ਰਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button