PunjabTop News

ਜਲੰਧਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਬੇਅਦਬੀ ਕਰਨ ਵਾਲੇ ਦੀ ਲੋਕਾਂ ਨੇ ਕੀਤੀ ਤਸੱਲੀ ਬਖ਼ਸ ਮੁਰੰਮਤ

ਜਲੰਧਰ : ਹੱਲੇ ਬਹਿਬਲਕਲਾਂ ਬੇਅਦਬੀ ਕਾਂਡ ਦੀ ਗੱਲ ਠੰਡੀ ਨਹੀਂ ਪਈ ‘ਤੇ ਹੁਣ ਜਲੰਧਰ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆ ਰਹੀ ਹੇੈ। ਜਲੰਧਰ ‘ਚ ਰਾਮਾਮੰਡੀ ਦੇ ਬੇਅੰਤ ਨਗਰ ਸਥਿਤ ਗੁਰਦੁਆਰਾ ਸਾਹਿਬ ‘ਚ ਐਤਵਾਰ ਤੜਕੇ ਇੱਕ ਨੌਜਵਾਨ ਦਾਖ਼ਲ ਹੋਇਆ। ਉਹ ਕੁਝ ਦੇਰ ਉਥੇ ਬੈਠਾ ਰਿਹਾ ਅਤੇ ਫਿਰ ਗੁਟਕਾ ਸਾਹਿਬ ਚੁੱਕ ਕੇ ਬਾਹਰ ਗਲੀ ਵਿਚ ਆ ਗਿਆ।

Bhai Amritpal ਨਹੀਂ ਭਾਰਤ ਦਾ ਨਾਗਰਿਕ ? ਏਜੰਸੀਆਂ ਦੇ ਉੱਡੇ ਹੋਸ਼ D5 Channel Punjabi

ਦੇਖਦੇ ਹੀ ਦੇਖਦੇ ਉਸ ਨੇ ਪਵਿੱਤਰ ਸਰੂਪ ਦੇ ਅੰਗਾਂ ਨੂੰ ਗਲੀ ਵਿਚ ਖਿਲਾਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ‘ਚ ਮੌਜੂਦ ਸੰਗਤ ਨੇ ਦੋਸ਼ੀ ਨੌਜਵਾਨ ਨੂੰ ਰੋਕ ਲਿਆ। ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ। ਲੋਕਾਂ ਨੇ ਉਸ ਦਾ ਕੁਟਾਪਾ ਚਾੜ੍ਹਿਆ।

Ajnala ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਜ਼ਖਮੀ SP Jugraj Singh ਲਈ ਸਰਕਾਰ ਦਾ ਵੱਡਾ ਕਦਮ ! ਅੱਗੋਂ SP ਦਾ ਸੁਣੋ ਜਵਾਬ

ਇਸ ਤੋਂ ਬਾਅਦ ਉਸ ਨੂੰ ਗਲੀ ‘ਚ ਖੰਭੇ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਗਿਆ। ਇਸ ਦੀ ਸੂਚਨਾ ਪੁਲੀਸ ਨੂੰ ਵੀ ਦਿੱਤੀ ਗਈ। ਪੁਲੀਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button