PunjabTop News

ਪੰਜਾਬ DGP Gaurav Yadav ਦਾ ਕਾਰਜ਼ਕਾਲ ਹੋ ਰਿਹਾ ਖ਼ਤਮ, 5 ਜੁਲਾਈ 2022 ਨੂੰ ਦਿੱਤਾ ਸੀ IPS ਗੌਰਵ ਯਾਦਵ ਨੂੰ ਚਾਰਜ

DGP Gaurav Yadav: IPS ਗੌਰਵ ਯਾਦਵ ਨੂੰ ਪੰਜਾਬ ਦੇ ਕਾਰਜਕਾਰੀ DGP ਵਜੋਂ ਪੰਜਾਬ ਸਰਕਾਰ ਵੱਲੋਂ 4 ਜੁਲਾਈ, 2022 ਨੂੰ ਨਿਯੁਕਤ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਤਤਕਾਲੀ ਡੀਜੀਪੀ ਵੀਕੇ ਭਾਵਰਾ ਦੇ 2 ਮਹੀਨਿਆਂ ਦੀ ਛੁੱਟੀ ‘ਤੇ ਚਲੇ ਜਾਣ ਤੋਂ ਬਾਅਦ 5 ਜੁਲਾਈ 2022 ਨੂੰ ਆਈਪੀਐਸ ਗੌਰਵ ਯਾਦਵ ਨੂੰ ਚਾਰਜ ਦਿੱਤਾ ਸੀ। ਇਸ ਦੇ ਨਾਲ ਹੀ ਕੇਂਦਰ ਵਿਚ ਡੈਪੂਟੇਸ਼ਨ ‘ਤੇ ਜਾਣ ਲਈ ਵੀ.ਕੇ ਭਾਵਰਾ ਦੀ ਅਰਜ਼ੀ ਨੂੰ ਸੂਬਾ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਆਈਪੀਐਸ ਗੌਰਵ ਯਾਦਵ ਉੱਤਰ ਪ੍ਰਦੇਸ਼ ਜੌਨਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਸਹੁਰਾ ਪੀਸੀ ਡੋਗਰਾ ਵੀ ਪੰਜਾਬ ਦੇ ਡੀਜੀਪੀ ਰਹਿ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button