Breaking NewsD5 specialIndiaNewsPoliticsPunjab

DSGMC ਦੇ ਕਾਗਜ਼ਾਤਾਂ ਦੀ ਜਾਂਚ ਲਈ ਸਰਚ ਵਾਰੰਟ ਜ਼ਾਰੀ

ਨਵੀਂ ਦਿੱਲੀ : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਗਜ਼ਾਤਾਂ ਦੀ ਪੜਤਾਲ ਕਰਨ ਲਈ ਸਰਚ ਵਾਰੰਟ ਜਾਰੀ ਕੀਤਾ।ਇਸ ਮਾਮਲੇ ਵਿੱਚ ਅਦਾਲਤ ਨੇ ਦਿੱਲੀ ਪੁਲਿਸ ਨੂੰ ਵੀ ਫਟਕਾਰ ਲਗਾਈ ਹੈ ਤੇ ਕਿਹਾ ਇਸ ਪੂਰੇ ਮਾਮਲੇ ਦੀ ਜਾਂਚ ਦਿੱਲੀ ਕ੍ਰਾਈਮ ਬ੍ਰਾਂਚ ਨੂੰ ਸੌਂਪਣ ਦੀ ਵੀ ਗੱਲ ਕਹੀ ਹੈ।

Read Also ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ‘ਤੇ ਕੋਰਟ ਨੇ ਲਗਾਈ ਰੋਕ ਨਵੀਂ

ਇਹ ਵਾਰੰਟ ਗੁਰਦੁਆਰਾ ਕਮੇਟੀ ਦੇ ਸਾਬਕਾ ਅਹੁਦੇਦਾਰਾਂ ‘ਤੇ ਚੱਲ ਰਹੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਈ ਭ੍ਰਿਸ਼ਟਾਚਾਰ ਦੇ ਮਾਮਲੇ ਹਨ। ਕੈਨੇਡਾ ਤੋਂ ਆਈ ਡੋਨੇਸ਼ਨ ‘ਚ ਘੋਟਾਲਾ, ਫਰਜ਼ੀ ਕਿਤਾਬਾ ਛਪਵਾ ਕੇ ਪੈਸਿਆਂ ਦੀ ਹੇਰਾਫੇਰੀ ਕਰਨ ਵਰਗੇ ਕਈ ਤਰ੍ਹਾ ਦੇ ਮਾਮਲੇ ਹਨ। ਜਿੰਨ੍ਹਾ ਦਾ ਸਾਹਮਣਾ ਕਮੇਟੀ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਅਤੇ ਸਕੱਤਰ ਜਨਰਲ ਮਨਜਿੰਦਰ ਸਿੰਘ ਸਿਰਸਾ ਨੂੰ ਕਰਨਾ ਪੈ ਰਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button