BSF ਦੇ ਮੁੱਦੇ ਨੂੰ ਲੈ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ‘ਚ ਪੇਸ਼ ਕੀਤਾ ਮਤਾ
ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੇ ਦੂਜੇ ਦਿਨ ਉਪ ਮੁੱਖਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਸਤਾਵ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ 11 ਅਕਤੂਬਰ 2021 ਨੂੰ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਗਈ ਇਸ ਨੋਟੀਫਿਕੇਸ਼ਨ ਨੂੰ ਵਾਪਸ ਲਿਆ ਜਾਵੇ।
Khabran Da Sira: ਕਿਸਾਨਾਂ ਨੇ ਘੇਰਿਆ ਮੁੱਖ ਮੰਤਰੀ, ਕਸੂਤੇ ਫਸੇ ਅਕਾਲੀ, ਕੈਪਟਨ ਨੂੰ ਕੀਤਾ ਤਲਬ D5 Channel Punjabi
ਉਨ੍ਹਾਂ ਨੇ ਕਿਹਾ ਕਿ ਇੰਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਕੇਂਦਰ ਨੂੰ ਪੰਜਾਬ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਸੀ। ਪੰਜਾਬ ‘ਚ ਕਾਨੂੰਨ – ਵਿਵਸਥਾ ਦੀ ਹਾਲਾਤ ਮਜ਼ਬੂਤ ਹੈ। ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੀ ਜ਼ਰੂਰਤ ਨਹੀਂ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.