Breaking NewsD5 specialNewsPunjabTop News

Dy CM Sukhjinder Randhawa ਦਾ ਵੱਡਾ ਬਿਆਨ, ‘BSF ਤੋਂ ਜ਼ਿਆਦਾ ਕਾਬਿਲ ਹੈ Punjab Police’

ਜਲੰਧਰ : ਬੀਐਸਐਫ ਦਾ ਅਧਿਕਾਰ ਖੇਤਰ ਵੱਧਣ ਤੋਂ ਨਾਰਾਜ਼ ਪੰਜਾਬ ਦੇ ਉਪ ਮੁੱਖਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬੀਐਸਐਫ ਤੋਂ ਜ਼ਿਆਦਾ ਕਾਬਿਲ ਸਾਡੀ ਪੰਜਾਬ ਪੁਲਿਸ ਹੈ। ਪੰਜਾਬ ਪੁਲਿਸ ਨੇ ਅੱਤਵਾਦ ਖ਼ਤਮ ਕੀਤਾ ਹੈ, ਜਿਸ ਕਾਰਨ ਉਸ ‘ਤੇ ਉਂਗਲੀ ਨਹੀਂ ਚੁੱਕੀ ਜਾ ਸਕਦੀ।

ਢੀਂਡਸਾ ਦੀ ਵੀਡੀਓ ਵਾਇਰਲ, ਲੱਗੇ ਗੰਭੀਰ ਇਲਜ਼ਾਮ D5 Channel Punjabi

ਸ਼ਹੀਦਾਂ ਦੀ ਵਜ੍ਹਾ ਨਾਲ ਹੀ ਅੱਜ ਅਸੀਂ ਖੁੱਲ੍ਹੀ ਹਵਾ ਵਿੱਚ ਸਾਂਹ ਲੈ ਰਹੇ ਹਾਂ। ਦੱਸ ਦਈਏ ਕਿ ਉਪ ਮੁੱਖਮੰਤਰੀ ਨੇ ਪੁਲਿਸ ਯਾਦਗਾਰ ਦਿਵਸ ‘ਤੇ ਜਲੰਧਰ ਦੇ ਪੰਜਾਬ ਆਰਮਡ ਪੁਲਿਸ ਕੰਪਲੈਕਸ ‘ਚ ਆਯੋਜਿਤ ਇੱਕ ਪ੍ਰੋਗਰਾਮ ‘ਚ ਸ਼ਾਮਿਲ ਹੋਣ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਲਈ ਅਜਿਹੀ ਵਿਵਸਥਾ ਕੀਤੀ ਜਾਵੇ, ਜਿਸਦੇ ਨਾਲ ਉਨ੍ਹਾਂ ਨੂੰ ਪੁਲਿਸ ਦਫ਼ਤਰ ਦੇ ਚੱਕਰ ਨਾ ਕੱਟਣ ਪੈਣ। ਕਲਰਕਾਂ ਦੇ ਅੱਗੇ ਹੱਥ ਜੋੜ ਕੇ ਖੜੇ ਨਾ ਰਹਿਣ। ਸੰਭਵ ਹੋਵੇ ਤਾਂ ਹਰ ਜ਼ਿਲ੍ਹੇ ‘ਚ ਇੱਕ ਅਫ਼ਸਰ ਨਿਯੁਕਤ ਕਰ ਦਿਓ, ਜੋ ਸ਼ਹੀਦ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button