Breaking NewsD5 specialNewsPunjabTop News

Dy CM Sukhjinder Randhawa ਨੇ ਪੁਲਿਸ ਹੈੱਡਕੁਆਰਟਰ ਅਚਾਨਕ ਮਾਰਿਆ ਛਾਪਾ

ਪਟਿਆਲਾ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ। ਅੱਜਚ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਅਚਨਚੇਤ ਚੈਕਿੰਗ ਲਈ ਸੈਕਟਰ 9 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਪਹੁੰਚੇ। ਸੁਖਜਿੰਦਰ ਰੰਧਾਵਾ ਨੇ ਮੌਕੇ ਤੇ ਪਹੁੰਚ ਕਿਹਾ ਕਿ ਚਰਨਜੀਤ ਚੰਨੀ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀ ਸਮੇਂ ਸਿਰ ਪੁੱਜਣ ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿਚ ਕਿਸੇ ਕਿਸਮ ਦੀ ਖੱਜਲ ਖੁਆਰੀ ਨਾ ਹੋਵੇ।

Khabran Da Sira🔴LIVE : ਕਿਸਾਨਾਂ ਨੇ ਪਹਿਲੀ ਵਾਰ ਘੇਰਿਆ ਕੈਪਟਨ, ਮੰਨ ਗਿਆ ਸਿੱਧੂ, ਸਾਬਕਾ ਰਾਸ਼ਟਰਪਤੀ ਨੂੰ ਸੁਣਾਈ ਸਜ਼ਾ

ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਸੂਬਾ ਵਾਸੀਆਂ ਨੂੰ ਬਿਹਤਰ, ਕਾਰਜ ਕੁਸ਼ਲ ਤੇ ਲੋਕ ਪੱਖੀ ਸੇਵਾਵਾਂ ਦੇਣ ਲਈ ਅੱਜ ਮੁੱਖ ਦਫਤਰ ਵਿਖੇ ਚੈਕਿੰਗ ਕੀਤੀ ਗਈ। ਸੂਤਰ ਦੱਸਦੇ ਹਨ ਕਿ ਕਈ ਪੁਲਿਸ ਅਧਿਕਾਰੀ ਤੇ ਕਰਮਚਾਰੀ ਲੇਟ ਲਤੀਫ਼ ਦੱਸੇ ਗਏ। ਗ੍ਰਹਿ ਮੰਤਰੀ ਵੱਲੋਂ ਡੀਜੀਪੀ ਨੂੰ ਮੌਕੇ ‘ਤੇ ਕਿਹਾ ਗਿਆ ਕਿ ਲੇਟ ਲਤੀਫੀ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button