ED ਦੀ ਜੈਕਲੀਨ ਫਰਨਾਂਡੀਜ਼ ‘ਤੇ ਵੱਡੀ ਕਾਰਵਾਈ, ਜ਼ਬਤ ਕੀਤੀ 7.27 ਕਰੋੜ ਦੀ ਜਾਇਦਾਦ
ਮੁੰਬਈ : ਬਾਲੀਵੁਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ‘ਤੇ ED ਨੇ ਕਾਰਵਾਈ ਕੀਤੀ ਹੈ। ਈ.ਡੀ. ਨੇ ਜ਼ਬਰਨ ਵਸੂਲੀ ਕੇਸ ‘ਚ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ। ਈ.ਡੀ. ਨੇ ਜੈਕਲੀਨ ਦੀ 7.27 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਅਟੈਚਡ ਸੰਪਤੀ ‘ਚ ਜੈਕਲੀਨ ਦੀ 7.12 ਕਰੋੜ ਰੁਪਏ ਦੀ ਐੱਫ.ਡੀ. ਵੀ ਸ਼ਾਮਲ ਹੈ।
Patiala ਘਟਨਾ ‘ਚ ਆਇਆ ਨਵਾਂ ਮੋੜ, Kali Mata Mandir ਚੋਂ ਸੱਚ ਬਾਹਰ? | D5 Channel Punjabi
ਈ.ਡੀ.ਮੁਤਾਬਕ ਠੱਗ ਸੁਕੇਸ਼ ਚੰਦਰ ਸ਼ੇਖਰ ਨੇ ਜ਼ਬਰਨ ਵਸੂਲੀ ਦੇ ਪੈਸਿਆਂ ਨਾਲ ਜੈਕਲੀਨ ਨੂੰ 5.71 ਕਰੋੜ ਰੁਪਏ ਦੇ ਤੋਹਫ਼ੇ ਦਿੱਤੇ ਸਨ। ਸੁਕੇਸ਼ ਨੇ ਜੈਕਲੀਨ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਹਿੰਗੇ ਤੋਹਫ਼ੇ ਭੇਜੇ ਸਨ। ਪਰਿਵਾਰ ਨੂੰ ਦਿੱਤੇ ਤੋਹਫ਼ਿਆਂ ‘ਚ ਕਾਰ, ਮਹਿੰਗਾ ਸਮਾਨ ਵੀ ਸ਼ਾਮਲ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.