PunjabTop News

ED ਦੀ ਵੱਡੀ ਕਾਰਵਾਈ, ਚਰਚ ਦੇ ਪ੍ਰੋਫੇਟਾਂ ਦੇ ਘਰਾਂ ‘ਚ ਅਚਾਨਕ ਛਾਪੇਮਾਰੀ

ਜਲੰਧਰ : ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਚਰਚਾਂ ਨੂੰ ਨਿਸ਼ਾਨਾ ਬਣਾਇਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਅੰਦਰ ਚਰਚ ਦੇ ਪ੍ਰੋਫੇਟਾਂ ਦੇ ਘਰਾਂ ‘ਤੇ ਈ. ਡੀ. ਦੀ ਅਚਾਨਕ ਛਾਪੇਮਾਰੀ ਕਾਰਨ ਹਫੜਾ-ਦਫੜੀ ਮਚ ਗਈ ਹੈ। ਦਰਅਸਲ ਪੰਜਾਬ ਦੇ ਤਾਜਪੁਰ ਸਥਿਤ ਪ੍ਰੋਫੇਟ ਬਜਿੰਦਰ ਸਿੰਘ ਅਤੇ ਪ੍ਰੋਫੇਟ ਹਰਪ੍ਰੀਤ ਸਿੰਘ ਖੋਜੇਵਾਲਾ ਕਪੂਰਥਲਾ ਦੇ ਘਰ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਮੰਤਰੀ ਦੇ ਘਰ ਬਾਹਰ ਪੱਕਾ ਮੋਰਚਾ, ਗੇਟ ਦੇ ਸਾਹਮਣੇ ਗੱਡਿਆ ਟੈਂਟ, ਬਣਾਈ ਰਸੋਈ, ਲਗਾਏ ਬਿਸਤਰੇ | D5 Channel Punjabi

ਦੂਜੇ ਪਾਸੇ ਮੋਹਾਲੀ ‘ਚ ਬਜਿੰਦਰ ਦੇ ਘਰ ਅਤੇ ਅੰਮ੍ਰਿਤਸਰ ‘ਚ ਵੀ ਕਿਸੇ ਚਰਚ ਦੇ ਪ੍ਰੋਫੇਟ ਦੇ ਘਰ ‘ਤੇ ਹੋਈ ਛਾਪੇਮਾਰੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੂੰ ਅੰਦਰ-ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ। ਇੱਥੋਂ ਤੱਕ ਕਿ ਭਾਰੀ ਗਿਣਤੀ ‘ਚ ਪੈਰਾਮਿਲਟਰੀ ਫੋਰਸ ਪਹੁੰਚ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button