IndiaTop News

ED ਦਫ਼ਤਰ ‘ਚ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਕਈ ਨੇਤਾਵਾਂ ਨੂੰ ਲਿਆ ਹਿਰਾਸਤ ‘ਚ

ਨਵੀਂ ਦਿੱਲੀ : ਨੈਸ਼ਨਲ ਹੈਰਾਲਡ ਮਾਮਲੇ ‘ਚ ਆਪਣੇ ਬਿਆਨ ਦਰਜ ਕਰਵਾਉਣ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਿੱਲੀ ਦੇ ਈ.ਡੀ. ਦਫ਼ਤਰ ਪਹੁੰਚੇ ਹਨ। ਉੱਥੇ ਦੂਜੇ ਪਾਸੇ ਸੜਕਾਂ ‘ਤੇ ਉਤਰ ਕੇ ਕਾਂਗਰਸ ਨੇਤਾ ਅਤੇ ਕਾਰਜਕਰਤਾਵਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ‘ਚ ਕਾਂਗਰਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪਾਰਟੀ ਨੇਤਾਵਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button