Breaking NewsD5 specialIndiaNewsPoliticsPunjabTop News

ED ਵੱਲੋਂ ਚੰਨੀ ਦੇ ਭਤੀਜੇ ਸਣੇ 2 ਲੋਕਾਂ ਖ਼ਿਲਾਫ਼ ਚਾਰਜਸ਼ੀਟ ਦਾਇਰ

ਨਵੀਂ ਦਿੱਲੀ/ਚੰਡੀਗੜ੍ਹ: ਈ.ਡੀ. ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚੰਨੀ ਦੇ ਭਤੀਜੇ ਤੋਂ ਇਲਾਵਾ ਇੱਕ ਹੋਰ ਵਿਅਕਤੀ ਵਿਰੁੱਧ ਚਾਰਜਸ਼ੀਟ ਦਾਖਲ ਕੀਤੀ ਗਈ ਹੈ।

ਚਿੱਟੇ ਨਾਲ ਜੁੜੀ Bhagwant Mann ਦੀ ਵੀਡੀਓ ਵਾਇਰਲ | D5 Channel Punjabi

ਇਹ ਚਾਰਜਸ਼ੀਟ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਦਾਖ਼ਲ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button